ਹਰਿਮੰਦਰ ਸਾਹਿਬ ਵਿਖੇ ਬੇਅਦਬੀ ਨੂੰ ਦਰਸਾਉਂਦੀ ਇੱਕ AI-ਵੀਡੀਓ
March 2026 56 views 3:11ਹਰਿਮੰਦਰ ਸਾਹਿਬ ਵਿਖੇ ਬੇਅਦਬੀ ਨੂੰ ਦਰਸਾਉਂਦੀ ਇੱਕ AI-ਵੀਡੀਓ ਸਿੱਖ ਭਾਵਨਾਵਾਂ ਨੂੰ ਪਹੁੰਚੀ ਠੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਨਿੰਦਾ ਹਰਿਮੰਦਰ ਸਾਹਿਬ ਨਾਲ ਜੁੜੀ ਇੱਕ AI-ਤਿਆਰ ਕੀਤੀ ਵੀਡੀਓ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ਵਿੱਚ ਦਰਸਾਏ ਗਏ ਦ੍ਰਿਸ਼ਾਂ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਮਾਮਲੇ ਦੀ ਤਿੱਖੀ ਨਿੰਦਾ ਕਰਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਅਤੇ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। AI ਤਕਨਾਲੋਜੀ ਦੇ ਗਲਤ ਇਸਤੇਮਾਲ ‘ਤੇ ਵੀ ਸਵਾਲ ਉਠ ਰਹੇ ਹਨ।
ADVERTISEMENT
ADVERTISEMENT
E Paper
Video
.png)



