ਪੰਜਾਬ 'ਚ ਵੱਡਾ ਹਾਦਸਾ! ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ
April 2026 42 views 4:57ਪੰਜਾਬ ਵਿੱਚ ਵੱਡਾ ਸੜਕ ਹਾਦਸਾ ਸਾਹਮਣੇ ਆਇਆ ਹੈ ਜਿੱਥੇ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਰਸਤੇ ਵਿੱਚ ਪਲਟ ਗਈ। ਇਸ ਭਿਆਨਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਰਾਹਤ ਬਚਾਅ ਟੀਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਜਾਰੀ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ADVERTISEMENT
ADVERTISEMENT
E Paper
Video
.png)



