ਬ੍ਰਿਟੇਨ ‘ਚ ਸਿੱਖ ਕੁੜੀਆਂ ਨੂੰ ਨਿਸ਼ਾਨਾ ਬਣਾਉਣ ਦੇ ਦਾਅਵੇ
March 2026 37 views 3:41ਇੰਗਲੈਂਡ ਵਿੱਚ ਰਹਿੰਦੀ ਇੱਕ ਪੰਜਾਬੀ ਕੁੜੀ ਵੱਲੋਂ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਗਿਆ ਹੈ ਕਿ ਕੁਝ ਗਿਰੋਹ ਸਿੱਖ ਕੁੜੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਮਾਮਲੇ ਨੇ ਸਮਾਜ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ADVERTISEMENT
ADVERTISEMENT
E Paper
Video
.png)



