ਬਠਿੰਡਾ ਦੇ ਪਿੰਡ ਭਾਗੀਵਾਂਦਰ ਵਿੱਚ ਵੱਡੀ ਵਾਰਦਾਤ
April 2026 32 views 2:20ਬਠਿੰਡਾ ਦੇ ਪਿੰਡ ਭਾਗੀਵਾਂਦਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਆਂਢੀਆਂ ਵੱਲੋਂ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਾਮੂਲੀ ਝਗੜਾ ਇੰਨਾ ਵੱਡਾ ਬਣ ਗਿਆ ਕਿ ਇਸ ਨੇ ਇੱਕ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।
ADVERTISEMENT
ADVERTISEMENT
E Paper
Video
.png)



