ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦਾ ਮਾਮਲਾ, CM ਮਾਨ ਨੇ ਵਿਰੋਧੀ ਧਿਰਾਂ 'ਤੇ ਕੀਤਾ ਤਿੱਖਾ ਪਲਟਵਾਰ
March 2026 30 views 2:37ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦਾ ਮਾਮਲਾ CM ਮਾਨ ਨੇ ਵਿਰੋਧੀ ਧਿਰਾਂ 'ਤੇ ਕੀਤਾ ਤਿੱਖਾ ਪਲਟਵਾਰ CBI ਜਾਂਚ ਦੀ ਮੰਗ ਨੂੰ ਲੈ ਕੇ ਮਾਨ ਨੇ ਖੜ੍ਹੇ ਕੀਤੇ ਕਈ ਸਵਾਲ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। CBI ਜਾਂਚ ਦੀ ਮੰਗ ਨੂੰ ਲੈ ਕੇ ਮਾਨ ਨੇ ਕਈ ਸਵਾਲ ਖੜ੍ਹੇ ਕਰਦੇ ਹੋਏ ਵਿਰੋਧੀਆਂ ਦੀ ਨੀਅਤ 'ਤੇ ਵੀ ਸਵਾਲ ਉਠਾਏ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆ ਹੈ ਅਤੇ ਸਿਆਸੀ ਤਕਰਾਰ ਹੋਰ ਤੇਜ਼ ਹੋ ਗਈ ਹੈ।
ADVERTISEMENT
ADVERTISEMENT
E Paper
Video
.png)



